Tuesday, September 23, 2008

ਸਾਨੂੰ ਦਿਲ ਨਾਲ ਵੇਖ ਜੇ ਨਹੀਂ ਅੱਖਾਂ ਤੇ ਯਕੀਨ

ਅੱਖਾਂ ਖਾ ਜਾਣ ਧੋਖਾ ਚਿਹਰੇ ਵੇਖ ਕੇ ਹਸੀਨ 

ਚੋਗਾ ਸਾਦਗੀ ਦਾ ਪਾ ਕੇ ਜੋ ਦਿਲਾਂ ਨੂੰ ਠੱਗਦੇ

ਅਸੀਂ ਐਨੇ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ......

(www.channi5798.blogspot.com)