Monday, May 25, 2009

ਫੁੱਲਾਂ ‘ਚ ਮਹਿਕ, ਮਹਿਕ ਵਿੱਚ ਸ਼ੋਖੀ...

ਕੁਝ ਤੇਰੇ ਲਈ, ਕੁਝ ਮੇਰੇ ਲਈ...

ਸੂਰਜ ਦੀ ਤਪਸ਼, ਤਪਸ਼ ਵਿੱਚ ਗਰਮੀ....

ਕੁਝ ਤੇਰੇ ਲਈ, ਕੁਝ ਮੇਰੇ ਲਈ......

ਪਾਣੀ ‘ਚ ਲਹਿਰ, ਲਹਿਰ ‘ਚ ਰਵਾਨੀ......

ਕੁਝ ਤੇਰੇ ਲਈ, ਕੁਝ ਮੇਰੇ ਲਈ.......

ਹਵਾ ‘ਚ ਜੀਵਨ, ਜੀਵਨ ‘ਚ ਜ਼ਿੰਦਗੀ.......

ਕੁਝ ਤੇਰੇ ਲਈ, ਕੁਝ ਮੇਰੇ ਲਈ ........

www.channi5798.blogspot.com