ਕਇਆਂ ਨੂੰ ਅਸੀਂ ਚੁਭਦੇ ਹਾਂ ਕੰਡੇ ਵਾਂਗੂ,
ਤੇ ਕਈ ਸਾਨੂੰ ਰੱਬ ਬਾਨਾਈ ਫਿਰਦੇ,
ਕਈ ਦੇਖ ਸਾਨੂੰ ਬਦਲ ਲੈਂਦੇ ਨੇ ਰਾਹ ਆਪਣਾ,
ਤੇ ਕਈ ਸਾਡੇ ਰਾਹਾਂ 'ਚ ਫੁਲ ਨੇ ਵਛਾਈ ਫਿਰਦੇ,
ਨਿੱਤ ਹੁੰਦਿਆਂ ਨੇ ਬਹੁਤ ਦੁਆਵਾਂ ਮੇਰੇ ਲਈ,
ਕਈ ਮੰਗਦੇ ਨੇ ਮੌਤ ਮੇਰੀ
ਤੇ ਕਈ ਅਪਣੀ ਉਮਰ ਵੀ ਮੇਰੇ ਨਾਮ ਲਿਖਾਈ ਫਿਰਦੇ........
(www.channi5798.blogspot.com)